Home / News / ਲਾਲ ਕਿਲ੍ਹੇ ਦੀ ਘਟਨਾ ਬਾਰੇ ਅੱਜ PM ਮੋਦੀ ਨੇ ਦਿੱਤਾ ਅਜਿਹਾ ਬਿਆਨ ਸਭ ਹੈਰਾਨ

ਲਾਲ ਕਿਲ੍ਹੇ ਦੀ ਘਟਨਾ ਬਾਰੇ ਅੱਜ PM ਮੋਦੀ ਨੇ ਦਿੱਤਾ ਅਜਿਹਾ ਬਿਆਨ ਸਭ ਹੈਰਾਨ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਅੱਜ ਨਵੇ ਸਾਲ ਦਾ ਪਹਿਲਾ ਮਨ ਕੀ ਬਾਤ ਪ੍ਰੋਗਰਾਮ ਕੀਤਾ ਗਿਆ ਹੈ ਜਿਸ ਦੇ ਜ਼ਰੀਏ ਦੇਸ਼ ਦੇ ਲੋਕਾ ਨੂੰ ਸੰਬੋਧਿਤ ਕਰਦਿਆਂ ਹੋਇਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੇ ਵਾਪਰੀ ਘਟਨਾ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਨਾਲ ਦੇਸ਼ ਦੇ ਲੋਕਾ ਦਾ ਮਨ ਦੁ ਖੀ ਹੋਇਆਂ ਹੈ ਉਹਨਾਂ ਕਿਹਾ ਕਿ ਖੇਤੀ ਸੈਕਟਰ ਦੇ ਵਿਕਾਸ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਯਤਨ ਕਰ ਰਹੀ ਹੈ ਜੋ ਕਿ ਅੱਗੇ ਵੀ ਜਾਰੀ ਰਹਿਣਗੇ ਇਸ ਤੋ ਇਲਾਵਾ ਮੋਦੀ ਨੇ ਕਿਹਾ ਕਿ ਇਸ ਸਾਲ ਦੀ ਸ਼ੁਰੂਆਤ ਨਾਲ ਹੀ

ਕੋਰੋਨਾ ਖ਼ਿਲਾਫ਼ ਸਾਡੀ ਲੜਾਈ ਨੂੰ ਵੀ ਕਰੀਬ ਇਕ ਸਾਲ ਪੂਰਾ ਹੋ ਗਿਆ ਹੈ ਅਤੇ ਜਿਵੇਂ ਕੋਰੋਨਾ ਖ਼ਿਲਾਫ਼ ਭਾਰਤ ਦੀ ਲੜਾਈ ਇਕ ਉਦਾਹਰਣ ਬਣੀ ਹੈ ਉਂਝ ਹੀ ਹੁਣ ਸਾਡਾ ਟੀਕਾਕਰਨ ਪ੍ਰੋਗਰਾਮ ਵੀ ਦੁਨੀਆ ਵਿਚ ਇਕ ਮਿਸਾਲ ਬਣ ਰਿਹਾ ਹੈ ਕਿਉਂਕਿ ਅੱਜ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਕੋਵਿਡ ਵੈਕਸੀਨ ਪ੍ਰੋਗਰਾਮ ਚਲਾ ਰਿਹਾ ਹੈ ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਸਾਰੇ ਦੇਸ਼ ਵਾਸੀਆਂ ਨੂੰ ਅਤੇ ਖ਼ਾਸ ਕਰ ਕੇ ਆਪਣੇ ਨੌਜਵਾਨ ਸਾਥੀਆਂ ਨੂੰ ਅਪੀਲ ਕਰਦਾ ਹਾਂ ਕਿ

ਉਹ ਦੇਸ਼ ਦੇ ਸੁਤੰਤਰਤਾ ਸੈਨਾਨੀਆਂ ਬਾਰੇ ਅਤੇ ਆਜ਼ਾਦੀ ਨਾਲ ਜੁੜੀਆਂ ਘਟਨਾਵਾਂ ਬਾਰੇ ਲਿਖਣ ਅਤੇ ਆਪਣੇ ਇਲਾਕੇ ਵਿਚ ਸੁਤੰਤਰਤਾ ਸੰਗਰਾਮ ਦੇ ਦੌਰ ਦੀਆਂ ਵੀਰਤਾ ਦੀਆਂ ਗਥਾਵਾਂ ਬਾਰੇ ਕਿਤਾਬਾਂ ਲਿਖਣ ਕਿਉਂਕਿ ਹੁਣ ਜਦੋ ਭਾਰਤ ਆਪਣੀ ਆਜ਼ਾਦੀ ਦਾ 75ਵਾ ਸਾਲ ਮਨਾਏਗਾ ਤਾਂ ਤੁਹਾਡਾ ਲੇਖ ਆਜ਼ਾਦੀ ਦੇ ਨਾਇਕਾਂ ਪ੍ਰਤੀ ਉੱਤਮ ਸ਼ਰਧਾਂਜਲੀ ਹੋਵੇਗਾ ਹੋਰ ਜਾਣਾਕਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

Check Also

ਜੈਪਾਲ ਭੁੱਲਰ ਦਾ ਜਿਗਰੀ ਯਾਰ ਆ ਗਿਆ ਸਾਹਮਣੇ

ਕਿਤੇ ਨਾ ਕਿਤੇ ਸਰਕਾਰਾ ਦੀਆ ਨਾਕਾਮੀਆਂ ਕਰਕੇ ਨੌਜਵਾਨ ਵਰਗ ਗ ਲ ਤ ਕੰਮਾ ਦਾ ਸ਼ਿ …