Home / News / 32 ਕਿਸਾਨ ਜਥੇਬੰਦੀਆਂ ਨੇ ਹੁਣੇ ਹੁਣੇ ਸੁਣਾਇਆ ਵੱਡਾ ਫ਼ੈਸਲਾ

32 ਕਿਸਾਨ ਜਥੇਬੰਦੀਆਂ ਨੇ ਹੁਣੇ ਹੁਣੇ ਸੁਣਾਇਆ ਵੱਡਾ ਫ਼ੈਸਲਾ

ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਕਿਸਾਨ ਆਗੂ ਲਗਾਤਾਰ ਮਹਾਪੰਚਾਇਤਾ ਕਰ ਰਹੇ ਹਨ ਅਜਿਹੇ ਵਿੱਚ ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਗਿਆ ਹੈ ਇਸ ਦੌਰਾਨ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਆਖਿਆਂ ਕਿ ਪੰਜਾਬ ਚ ਕਿਸਾਨਾ ਦੇ ਧਰਨੇ ਲਗਾਤਾਰ ਜਾਰੀ ਹਨ ਅਤੇ ਪੰਜਾਬ ਦੇ ਲੋਕਾ ਵੱਲੋ ਭਾਜਪਾ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਜਿਸ ਦੇ ਮੱਦੇਨਜਰ ਪੰਜਾਬ ਚ ਰੱਖੀਆਂ ਗਈਆਂ ਮਹਾਪੰਚਾਇਤਾ ਦੀ ਫਿਲਹਾਲ ਕੋਈ ਲੋੜ ਨਹੀ ਹੈ

ਉਹਨਾਂ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆ ਮਹਾਪੰਚਾਇਤਾ ਨੂੰ 32 ਕਿਸਾਨ ਜਥੇਬੰਦੀਆਂ ਵੱਲੋ ਰੱਦ ਕਰ ਦਿੱਤਾ ਗਿਆ ਹੈ ਦੱਸ ਦਈਏ ਕਿ ਕਿਸਾਨ ਆਗੂਆਂ ਵੱਲੋ 18 ਫ਼ਰਵਰੀ ਨੂੰ ਦੇਸ਼ ਭਰ ਦੇ ਵਿੱਚ ਚਾਰ ਘੰਟਿਆਂ ਲਈ ਰੇਲਾ ਰੋਕੋ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੋਇਆਂ ਹੈ ਜਿਸ ਨੂੰ ਲੈ ਕੇ ਜਥੇਬੰਦੀਆਂ ਨੇ ਹੁਣ ਪੰਜਾਬ ਵਿੱਚ ਹੋਣ ਵਾਲ਼ੀਆਂ ਮਹਾਪੰਚਾਇਤਾ ਰੱਦ ਕਰ ਦਿੱਤੀਆਂ ਹਨ ਕਿਸਾਨ ਆਗੂਆਂ ਮੁਤਾਬਿਕ ਸੰਯੁਕਤ ਕਿਸਾਨ ਮੋਰਚੇ ਦੇ ਵੱਲੋ ਲਗਾਤਾਰ ਅੰਦੋਲਨ ਨੂੰ 26 ਜਨਵਰੀ ਤੋ ਪਹਿਲਾ ਵਾਂਗੂੰ ਮੁੜ ਤੋ ਲੀਹ ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੋਦੀ ਸਰਕਾਰ ਤੇ ਦਬਾਅ ਬਣਾ ਕੇ

ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Check Also

ਜਿਹੜੀ ਬੇਬੇ ਕਹਿੰਦੀ ਸੀ ਮੈਨੂੰ ਪਿਲਾਇਆ ਮੇਰੇ ਪੁੱਤ ਨੇ ਪਿ ਸ਼ਾ ਬ

ਨਾਭਾ ਦੇ ਪਿੰਡ ਰਾਏਮਲ ਮਾਜਰੀ ਦੀ ਬਜ਼ੁਰਗ ਮਹਿਲਾ ਸਵਰਣ ਕੌਰ ਵੱਲੋਂ ਆਪਣੇ ਪੁੱਤਰ ਅਤੇ ਨੂੰਹ …