Breaking News
Home / News / ਟਿਕੈਤ ਕਿਸਾਨਾਂ ਨੂੰ ਲੈ ਕੇ ਦਿੱਲੀ ’ਚ ਕਰ ਗਿਆ ਐਂਟਰੀ

ਟਿਕੈਤ ਕਿਸਾਨਾਂ ਨੂੰ ਲੈ ਕੇ ਦਿੱਲੀ ’ਚ ਕਰ ਗਿਆ ਐਂਟਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋ ਦਿੱਲੀ ਵਿਖੇ ਇਕ ਡਾਇਲਸਸ ਸੈਂਟਰ ਖੋਲਿਆਂ ਗਿਆ ਹੈ ਜਿਸ ਵਿੱਚ ਆਮ ਲੋਕਾ ਦਾ ਫਰੀ ਚ ਇ ਲਾ ਜ ਕੀਤਾ ਜਾਵੇਗਾ ਜਿੱਥੇ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵੱਲੋ ਅੱਜ ਦੌਰਾ ਕੀਤਾ ਗਿਆ ਗੱਲਬਾਤ ਕਰਦਿਆਂ ਹੋਇਆਂ ਰਾਕੇਸ਼ ਟਿਕੈਤ ਨੇ ਆਖਿਆਂ ਕਿ ਖੋਲੇ ਗਏ ਇਸ ਡਾਇਲਸਸ ਸੈਂਟਰ ਦੀ ਕੀਮਤ ਉਸ ਨੂੰ ਪਤਾ ਹੈ ਜਿਸ ਦੇ ਘਰ ਵਿੱਚੋਂ ਇਲਾਜ ਵਾਸਤੇ ਹਰ ਮਹੀਨੇ ਹਜਾਰਾ ਰੁਪਏ ਜਾਦੇ ਹਨ ਉਹਨਾਂ ਆਖਿਆ ਕਿ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋ ਗਰੀਬ ਲੋਕਾ ਵਾਸਤੇ

ਇਹ ਬਹੁਤ ਵੱਡਾ ਉਪਰਾਲਾ ਕੀਤਾ ਗਿਆ ਹੈ ਅਤੇ ਸਿੱਖ ਲੋਕ ਹਰ ਵਕਤ ਲੋੜਵੰਦਾ ਦੀ ਮਦਦ ਲਈ ਤਿਆਰ ਰਹਿੰਦੇ ਹਨ ਪਰ ਸਰਕਾਰ ਵੱਲੋ ਇਨ੍ਹਾਂ ਹੀ ਸਿੱਖਾਂ ਨੂੰ ਅੱਤਵਾਦੀ ਆਖਿਆਂ ਗਿਆ ਜੋ ਕਿ ਬਹੁਤ ਹੀ ਮੰ ਦ ਭਾ ਗਾ ਹੈ ਉਹਨਾਂ ਸ਼ਪੱਸ਼ਟ ਕੀਤਾ ਕਿ ਕਿਸਾਨਾ ਦਾ ਇਹ ਅੰਦੋਲਨ ਲੰਮਾ ਚੱਲੇਗਾ ਅਤੇ ਹੋ ਸਕਦਾ ਹੈ ਕਿ ਅੰਦੋਲਨ ਅਗਲੇ ਸਾਲ ਤੱਕ ਜਾਰੀ ਰਹੇ ਹੋਰ ਜਾਣਾਕਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Check Also

PM ਮੋਦੀ ਦੇ ਲੋਕ ਸਭਾ ਚ ਭਾਸ਼ਣ ਦੌਰਾਨ ਕਿਸਾਨੀ ਨਾਅਰਿਆਂ ਨਾਲ ਗੂੰਜੀ ਸੰਸਦ

ਸੰਸਦ ਦੇ ਮਾਨਸੂਨ ਸੈਸ਼ਨ ਦੇ ਅੱਜ ਪਹਿਲੇ ਦਿਨ ਲੋਕ ਸਭਾ ਚ ਭਾਰੀ ਹੰਗਾਮਾ ਹੋਇਆ ਲੋਕ …