Home / News / ਆਹ ਦੇਖਲੋ ਬੀਜੇਪੀ ਦਾ ਸਫਾਇਆ, ਮੋਦੀ ਦੀ ਰੈਲੀ ਦੀ ਨਿਕਲੀ ਫੂਕ

ਆਹ ਦੇਖਲੋ ਬੀਜੇਪੀ ਦਾ ਸਫਾਇਆ, ਮੋਦੀ ਦੀ ਰੈਲੀ ਦੀ ਨਿਕਲੀ ਫੂਕ

ਖੇਤੀ ਕਾਨੂੰਨਾ ਦੇ ਚੱਲਦਿਆਂ ਭਾਜਪਾ ਸਰਕਾਰ ਨੂੰ ਹੱਥਾ ਪੈਰਾ ਦੀ ਪਈ ਹੋਈ ਹੈ ਕਿਉਂਕਿ ਕਿਸਾਨ ਜਥੇਬੰਦੀਆਂ ਦੇ ਵੱਲੋ ਇਕਜੁੱਟ ਹੋ ਕੇ ਭਾਜਪਾ ਦੇ ਖਿਲਾਫ ਮੋਰਚਾ ਖੋਲਿਆਂ ਹੋਇਆਂ ਹੈ ਅਤੇ ਜਿਹਨਾ ਵੀ ਸੂਬਿਆਂ ਦੇ ਵਿੱਚ ਚੋਣਾ ਹੋ ਰਹੀਆ ਹਨ ਉਹਨਾਂ ਸੂਬਿਆਂ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋ ਪੁੱਜ ਕੇ ਭਾਜਪਾ ਦੇ ਖਿਲਾਫ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾ ਨੂੰ ਭਾਜਪਾ ਉਮੀਦਵਾਰਾਂ ਨੂੰ ਵੋਟਾ ਨਾ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਅਜਿਹੇ ਦੇ ਵਿੱਚ ਸ਼ੋਸ਼ਲ ਮੀਡੀਆ ਤੇ ਇਕ ਵੀਡਿਉ ਸਾਹਮਣੇ ਆਈ ਹੈ

ਜੋ ਕਿ ਆਸਾਮ ਦੇ ਵਿੱਚ ਭਾਜਪਾ ਦੀ ਇਕ ਰੈਲੀ ਦੀ ਦੱਸੀ ਜਾ ਰਹੀ ਹੈ ਜਿਸ ਵਿੱਚ ਰੈਲੀ ਦੌਰਾਨ ਖਾਲੀ ਕੁਰਸੀਆਂ ਹੀ ਨਜਰ ਆ ਰਹੀਆ ਹਨ ਅਤੇ ਕਿਸਾਨਾ ਦੇ ਵੱਲੋ ਇਸ ਵੀਡਿਉ ਨੂੰ ਸ਼ੋਸ਼ਲ ਮੀਡੀਆ ਤੇ ਖੂਬ ਵਾਇਰਲ ਕੀਤਾ ਜਾ ਰਿਹਾ ਹੈ ਅਤੇ ਕਿਸਾਨਾ ਵੱਲੋ ਭਾਜਪਾ ਨੂੰ ਵੋਟਾ ਨਾ ਪਾਉਣ ਸਬੰਧੀ ਕੀਤੇ ਪ੍ਰਚਾਰ ਦਾ ਅਸਰ ਹੁੰਦਾ ਦੇਖ ਆਪਣੀ ਜਿੱਤ ਦਾ ਜਸ਼ਨ ਮਨਾਇਆਂ ਜਾ ਰਿਹਾ ਹੈ ਉਕਤ ਵੀਡਿਉ ਸ਼ੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਿੲਰਲ ਹੋ ਰਹੀ ਹੈ ਅਤੇ ਲੋਕਾ ਵੱਲੋ ਇਸ ਪ੍ਰਤੀ ਵੱਖ ਵੱਖ ਪ੍ਰਤੀਕਿਰਿਅਾਵਾ ਦਿੱਤੀਅਾ ਜਾ ਰਹੀਅਾ ਹਨ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Check Also

ਜਿਹੜੀ ਬੇਬੇ ਕਹਿੰਦੀ ਸੀ ਮੈਨੂੰ ਪਿਲਾਇਆ ਮੇਰੇ ਪੁੱਤ ਨੇ ਪਿ ਸ਼ਾ ਬ

ਨਾਭਾ ਦੇ ਪਿੰਡ ਰਾਏਮਲ ਮਾਜਰੀ ਦੀ ਬਜ਼ੁਰਗ ਮਹਿਲਾ ਸਵਰਣ ਕੌਰ ਵੱਲੋਂ ਆਪਣੇ ਪੁੱਤਰ ਅਤੇ ਨੂੰਹ …