Breaking News
Home / News / ਕੁੰਵਰ ਵਿਜੇ ਪ੍ਰਤਾਪ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਕੁੰਵਰ ਵਿਜੇ ਪ੍ਰਤਾਪ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 13 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ । ਕੁੰਵਰ ਵਿਜੇ ਪ੍ਰਤਾਪ, ਜੋ ਇਸ ਸਮੇਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋ ਲੀ ਕਾਂ ਡ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਹਨ ਅਤੇ ਵਿਸ਼ੇਸ਼ ਜਾਂਚ ਟੀਮਾਂ (ਐੱਸ,ਆਈ,ਟੀਜ਼,) ਦੀ ਅਗਵਾਈ ਕਰ ਰਹੇ ਹਨ, ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਪਟੀਸ਼ਨ ਨੂੰ ਰੱਦ ਕਰਦਿਆਂ ,ਮੁੱਖ ਮੰਤਰੀ ਨੇ ਕਿਹਾ ਕਿ, ਉਹ ਇਕ ਬਹੁਤ ਹੀ ਸਮਰੱਥ ਅਤੇ ਕੁਸ਼ਲ ਅਧਿਕਾਰੀ ਹਨ, ਜਿਨ੍ਹਾਂ ਦੀਆਂ ਸੇਵਾਵਾਂ ਸਰਹੱਦੀ ਰਾਜ ਵਿਚ ਲੋੜੀਂਦੀਆਂ ਹਨ , ਖ਼ਾਸਕਰ ਉਸ ਸਮੇਂ ਜਦੋਂ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਸੁਰੱ ਖਿਆ ਦੀਆਂ ਕਈ ਤਰ੍ਹਾਂ ਦੀਆਂ ਧ ਮ ਕੀ ਆਂ ਦਾ ਸਾਹਮਣਾ ਕਰਨਾ ਪਿਆ ਸੀ ।

ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫਾ ।
ਬੇਅਦਬੀ ਕਾਂ ਡ ਲਈ ਬਣਾਈ ਗਈ SIT ਦੇ ਮੈਂਬਰ ਸਨ ਅਤੇ ਹਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਉਨਾਂ ਵਲੋਂ ਤਿਆਰ ਕੀਤੀ ਗਈ ਰਿਪੋਰਟ ਨੂੰ ਖਾਰਿਜ ਹੋਣ ਤੋਂ ਇਲਾਵਾ ਅਦਾਲਤ ਵਲੋਂ ਹੁਕਮ ਹੋਏ ਸਨ ਕਿ ਇਸ ਅਧਿਕਾਰੀ ਨੂੰ ਹਟਾਇਆ ਜਾਵੇ ਅਤੇ ਨਵੀਂ SIT ਚ ਵੀ ਸ਼ਾਮਿਲ ਨਾ ਕੀਤਾ ਜਾਵੇ । ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਸਿਖਰਲੀ ਅਦਾਲਤ ਵਿਚ ਚ ਣੌ ਤੀ ਦਿੱਤੀ ਜਾਵੇਗੀ ।

Check Also

ਯਮੁਨਾ ਨਦੀ ‘ਚ ਦਰਜਨਾਂ ਲਾ ਸ਼ਾਂ ਮਿਲਣ ਨਾਲ ਮਚੀ ਭਾਜੜ, ਕੋਰੋਨਾ ਪੀੜਤ ਹੋਣ ਦਾ ਸ਼ੱਕ

ਹਮੀਰਪੁਰ – ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਨਾਲ ਹਾਲਾਤ ਕਿੰਨੇ ਭਿਆ ਨਕ ਹਨ, ਇਸ ਨੂੰ ਇਸ …