Breaking News
Home / News / ਸੁਖਬੀਰ ਬਾਦਲ ਦਾ ਗੁਰਦੁਆਰਾ ਸਾਹਿਬ ਦੇ ਅੰਦਰ ਹੋਇਆ ਵਿ ਰੋ ਧ

ਸੁਖਬੀਰ ਬਾਦਲ ਦਾ ਗੁਰਦੁਆਰਾ ਸਾਹਿਬ ਦੇ ਅੰਦਰ ਹੋਇਆ ਵਿ ਰੋ ਧ

ਖੇਤੀ ਕਾਨੂੰਨਾ ਨੂੰ ਲੈ ਕੇ ਕਿਸਾਨਾ ਦਾ ਗ਼ੁੱ ਸਾ ਦਿਨ ਬ ਦਿਨ ਵੱਧਦਾ ਹੀ ਜਾ ਰਿਹਾ ਹੈ ਜਿਸ ਦੇ ਚੱਲਦਿਆ ਜਿੱਥੇ ਕਿਸਾਨਾ ਦੁਆਰਾਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਹੁਣ ਕਿਸਾਨਾ ਦੇ ਵੱਲੋ ਭਾਜਪਾ ਦੀ ਭਾਈਵਾਲ ਰਹਿ ਚੁੱਕੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਦਰਅਸਲ ਕਿਸਾਨਾ ਦੇ ਵੱਲੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਵਿਰੋਧ ਕੀਤਾ ਗਿਆ ਜਦੋ ਉਹ ਵਿਸਾਖੀ ਦੇ ਦਿਹਾੜੇ ਤੇ ਬਠਿੰਡਾ ਵਿਖੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਨ ਤ ਮ ਸ ਤਕ ਹੋਣ ਲਈ ਪੁੱ ਜੇ ਸਨ ਜਿੱਥੇ ਕੇ ਲੋਕਾ ਦੇ ਵੱਲੋ ਉਹਨਾਂ ਦੇ ਖਿ ਲਾ ਫ

ਮੁ ਰ ਦਾ ਬਾਦ ਦੇ ਨਾਹਰੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਦੱਸ ਦਈਏ ਕਿ ਕਿਸਾਨ ਪਿਛਲੇ ਚਾਰ ਮਹੀਨਿਆਂ ਤੋ ਦਿੱਲੀ ਦੀਆ ਸਰਹੱਦਾ ਤੇ ਬੈਠੇ ਹੋਏ ਹਨ ਜਿੱਥੇ ਉਹਨਾਂ ਦੀ ਗੱਲ ਨੂੰ ਨਾ ਤਾ ਸੁਣਿਆ ਜਾ ਰਿਹਾ ਹੈ ਅਤੇ ਨਾ ਹੀ ਉਹਨਾਂ ਦੀਆ ਮੰਗਾ ਨੂੰ ਮੰਨਿਆਂ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਸਿਆਸਤਦਾਨਾਂ ਨੂੰ ਲੋਕਾ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਇਲਜ਼ਾਮ ਲਗਾ ਰਹੇ ਹਨ ਕਿ ਸਿਆਸਤਦਾਨਾਂ ਦੇ ਵੱਲੋ ਇਸ ਮਸਲੇ ਦੇ ਵਿੱਚ ਕੇਵਲ ਸਿਆਸੀ ਰੋਟੀਆਂ ਸੇਕਣ ਦਾ ਕੰਮ ਹੀ ਕੀਤਾ ਜਾ ਰਿਹਾ ਹੈ ਹੋਰ ਜਾਣਾਕਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Check Also

ਯਮੁਨਾ ਨਦੀ ‘ਚ ਦਰਜਨਾਂ ਲਾ ਸ਼ਾਂ ਮਿਲਣ ਨਾਲ ਮਚੀ ਭਾਜੜ, ਕੋਰੋਨਾ ਪੀੜਤ ਹੋਣ ਦਾ ਸ਼ੱਕ

ਹਮੀਰਪੁਰ – ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਨਾਲ ਹਾਲਾਤ ਕਿੰਨੇ ਭਿਆ ਨਕ ਹਨ, ਇਸ ਨੂੰ ਇਸ …