Home / News / ਹੁਣੇ ਹੁਣੇ ਸਰਕਾਰ ਦਾ ਵੱਡਾ ਫੈਸਲਾ

ਹੁਣੇ ਹੁਣੇ ਸਰਕਾਰ ਦਾ ਵੱਡਾ ਫੈਸਲਾ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਚ ਵੱਧ ਰਹੇ ਕਰੋਨਾ ਦੇ ਮਾਮਲਿਆਂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾਂ ਚੰਡੀਗੜ੍ਹ ਵਿਖੇ ਇਕ ਰੀਵਿਊ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਦੇ ਵੱਲੋ ਨਾਈਟ ਕਰਫਿਊ ਦਾ ਸਮਾ ਵਧਾ ਦਿੱਤਾ ਗਿਆ ਹੈ ਜਿਸ ਦੇ ਚੱਲਦਿਆਂ ਹੁਣ ਰਾਤ ਦੇ 8 ਵਜੇ ਤੋ ਲੈ ਕੇ ਸਵੇਰ ਦੇ 5 ਵਜੇ ਤੱਕ ਨਾਈਟ ਕਰਫਿਊ ਲੱਗਿਆ ਕਰੇਗਾ ਇਸ ਦੇ ਨਾਲ ਹੀ ਸਪੋਰਟਸ ਕੰਪਲੈੱਕਸ, ਜਿੰਮ ਅਤੇ ਸਿਨੇਮਾ ਘਰਾ ਨੂੰ

ਪੂਰੀ ਤਰਾ ਬੰਦ ਕਰ ਦਿੱਤਾ ਗਿਆ ਹੈ ਅਤੇ ਵਿਆਹਾਂ-ਸ਼ਾਦੀਆਂ ਦੇ ਵਿੱਚ ਕੇਵਲ 20 ਜਾਣਿਆਂ ਦੇ ਸ਼ਾਮਿਲ ਹੋਣ ਨੂੰ ਮੰਨਜੂਰੀ ਦਿੱਤੀ ਗਈ ਹੈ ਅਤੇ ਇਸ ਦੌਰਾਨ ਵੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ ਅਤੇ ਮਾਸਕ ਲਗਾਉਣਾ ਲਾਜਮੀ ਹੋਵੇਗਾ ਉੱਥੇ ਹੀ ਸਰਕਾਰ ਦੇ ਵੱਲੋ ਬੱਸਾ ਦੇ ਵਿੱਚ 50 ਫੀਸਦੀ ਸਵਾਰੀਆਂ ਦੀ ਇਜਾਜ਼ਤ ਦਿੱਤੀ ਗਈ ਹੈ ਹੋਰ ਜਾਣਾਕਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Check Also

ਜਿਹੜੀ ਬੇਬੇ ਕਹਿੰਦੀ ਸੀ ਮੈਨੂੰ ਪਿਲਾਇਆ ਮੇਰੇ ਪੁੱਤ ਨੇ ਪਿ ਸ਼ਾ ਬ

ਨਾਭਾ ਦੇ ਪਿੰਡ ਰਾਏਮਲ ਮਾਜਰੀ ਦੀ ਬਜ਼ੁਰਗ ਮਹਿਲਾ ਸਵਰਣ ਕੌਰ ਵੱਲੋਂ ਆਪਣੇ ਪੁੱਤਰ ਅਤੇ ਨੂੰਹ …