Home / News / ਬੰਗਾਲ ਤੋਂ ਆਈ ਹੈਰਾਨ ਕਰਨ ਵਾਲੀ ਖ਼ਬਰ ਮਮਤਾ ਨੂੰ ਲੱਗਿਆ ਵੱਡਾ ਝਟਕਾ

ਬੰਗਾਲ ਤੋਂ ਆਈ ਹੈਰਾਨ ਕਰਨ ਵਾਲੀ ਖ਼ਬਰ ਮਮਤਾ ਨੂੰ ਲੱਗਿਆ ਵੱਡਾ ਝਟਕਾ

ਇਸ ਵੇਲੇ ਦੀ ਵੱਡੀ ਖ਼ਬਰ ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਦੱਸ ਕਿ ਪੱਛਮੀ ਬੰਗਾਲ ਦੇ ਵਿੱਚ ਹੋਈਆਂ ਵੋਟਾਂ ਦੇ ਵਿੱਚ ਟੀਐਮਸੀ ਨੇ ਜਿੱਤ ਹਾਸਲ ਕਰ ਲਈ ਹੈ ਪਰ ਦੂਜੇ ਪਾਸੇ ਨੰਦੀਗ੍ਰਾਮ ਤੋਂ ਮਮਤਾ ਬੈਨਰਜੀ ਚੋਣ ਲੜ ਰਹੇ ਸੀ ਪਰ ਜੋ ਉਸ ਜਗ੍ਹਾ ਤੋਂ ਨਤੀਜਾ ਹੈ ਉਹ ਸਭ ਨੂੰ ਹੈਰਾਨ ਕਰ ਦੇਣ ਵਾਲਾ ਰਿਹਾ ਜੋ ਨਤੀਜਾ ਨਿਕਲ ਕੇ ਸਾਹਮਣੇ ਆਇਆ ਉਸ ਦੇ ਵਿੱਚ ਭਾਜਪਾ ਦੇ ਉਮੀਦਵਾਰ ਸੁਰਿੰਦਰਾ ਦੇ ਵੱਲੋਂ ਮਮਤਾ ਬੈਨਰਜੀ ਨੂੰ ਹਰਾ ਦਿੱਤਾ ਗਿਆ ਹੈ ਜਾਣੀ ਕਿ

ਨੰਦੀਗ੍ਰਾਮ ਤੋਂ ਮਮਤਾ ਬੈਨਰਜੀ ਦੀ ਹਾਰ ਹੋ ਗਈ ਹੈ 1622 ਵੋਟਾਂ ਦੇ ਫ਼ਰਕ ਨਾਲ ਭਾਜਪਾ ਦੇ ਉਮੀਦਵਾਰ ਨੇ ਮਮਤਾ ਬੈਨਰਜੀ ਨੂੰ ਹਾਰ ਦਾ ਸਾਹਮਣਾ ਕਰਾਇਆ ਜਿੱਥੇ ਇੱਕ ਪਾਸੇ ਸਰਕਾਰ ਬਣਦਾ ਪੂਰੀ ਪਾਰਟੀ ਦੇ ਵਿਚ ਉਤਸ਼ਾਹ ਦਿਖ ਰਿਹਾ ਸੀ ਪਰ ਉਥੇ ਕਿਤੇ ਨਾ ਕਿਤੇ ਇਸ ਹਾਰ ਨੇ ਵੱਡੇ ਵੱਡੇ ਚਿਹਰਿਆਂ ਦੇ ਉੱਤੇ ਥੋੜ੍ਹੀ ਮਾਯੂਸੀ ਲਿਆ ਦਿੱਤੀ ਹੈ ਮਮਤਾ ਬੈਨਰਜੀ ਦੇ ਵੱਲੋਂ ਇਸ ਹਾਰ ਨੂੰ ਸਵੀਕਾਰ ਕਰਦਿਆਂ ਹੋਇਆ ਲੋਕਾਂ ਦੇ ਫ਼ੈਸਲੇ ਨੂੰ ਸਿਰ ਮੱਥੇ ਕਬੂਲ ਕੀਤਾ ਗਿਆ ਭਾਜਪਾ ਇਸ ਜਿੱਤ ਨੂੰ ਬਹੁਤ ਵੱਡੀ ਖੁਸ਼ੀ ਨਾਲ ਮਨਾ ਰਹੀ ਹੈ ਦੂਜੇ ਪਾਸੇ ਪੱਛਮੀ ਬੰਗਾਲ ਦੇ ਵਿੱਚ ਤ੍ਰਿਣਮੂਲ ਕਾਂਗਰਸ ਦੀ ਜਿੱਤ ਤੋਂ ਬਾਅਦ

ਕਿਸਾਨਾਂ ਦੇ ਵਿੱਚ ਵੀ ਭਾਰੀ ਖੁਸ਼ੀ ਦੀ ਲਹਿਰ ਹੈ ਕਿਉਂਕਿ ਭਾਜਪਾ ਦੀ ਉੱਥੇ ਬੁਰੀ ਤਰ੍ਹਾਂ ਹਾਰ ਹੋਈ ਹੈ ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Check Also

ਜਿਹੜੀ ਬੇਬੇ ਕਹਿੰਦੀ ਸੀ ਮੈਨੂੰ ਪਿਲਾਇਆ ਮੇਰੇ ਪੁੱਤ ਨੇ ਪਿ ਸ਼ਾ ਬ

ਨਾਭਾ ਦੇ ਪਿੰਡ ਰਾਏਮਲ ਮਾਜਰੀ ਦੀ ਬਜ਼ੁਰਗ ਮਹਿਲਾ ਸਵਰਣ ਕੌਰ ਵੱਲੋਂ ਆਪਣੇ ਪੁੱਤਰ ਅਤੇ ਨੂੰਹ …