Breaking News
Home / News / ਕਿਸਾਨਾਂ ਦੇ ਗੱਡੀ ਘੇ ਰ ਨ ਤੋਂ ਬਾਅਦ ਡ ਰਿ ਆ ਤੋਮਰ

ਕਿਸਾਨਾਂ ਦੇ ਗੱਡੀ ਘੇ ਰ ਨ ਤੋਂ ਬਾਅਦ ਡ ਰਿ ਆ ਤੋਮਰ

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਬਾਰੇ ਮੁੜ ਵੱਡਾ ਬਿਆਨ ਦਿੱਤਾ ਹੈ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਚ ਹੈ ਤੇ ਕਿਸਾਨਾਂ ਦੀ ਭਲਾਈ ਲਈ ਬਣਾਏ ਗਏ ਕਿਉਂਕਿ ਹੁਣ ਕਿਸਾਨ ਆਪਣੀ ਫਸਲ ਨੂੰ ਜਦੋਂ ਮਰਜ਼ੀ ਤੇ ਕਿਤੇ ਵੀ ਭੇਜ ਸਕਦੇ ਹਨ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਸੀਂ ਸਾਲ ਡੇਢ ਸਾਲ ਤਕ ਇਨ੍ਹਾਂ ਕਾਨੂੰਨਾਂ ਨੂੰ ਹੋਲਡ ਕਰ ਸਕਦੀਆਂ ਨਹੀਂ ਤਾਂ ਤੁਸੀਂ ਕੁਝ ਨਵਾਂ ਪ੍ਰਪੋਜ਼ਲ ਲਿਆਓਗੇ ਤਾਂ ਸੀ ਚਰਚਾ ਕਰਾਂਗੇ ਦਰਅਸਲ ਮੰਗਲਵਾਰ ਨੂੰ ਮੱਧ ਪ੍ਰਦੇਸ਼ ਚ

ਕਿਸਾਨਾਂ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਮੁੱਦੇ ਤੇ ਨਰੇਂਦਰ ਤੋਮਰ ਦਾ ਕਾਫ਼ਲਾ ਘੇਰ ਲਿਆ ਸੀ ਇਸ ਮੌਕੇ ਤੋਮਰ ਕਾਫ਼ੀ ਸਮਾਂ ਘਿਰੇ ਰਹੇ ਕਿਸਾਨਾਂ ਨੇ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਜਾ ਰਹੇ ਸਨ ਜਦੋਂ ਦਰਜਨਾਂ ਕਿਸਾਨਾਂ ਨੇ ਉਨ੍ਹਾਂ ਦਾ ਵਾਹਨ ਰੋਕ ਲਿਆ ਬਾਕੀ ਦੀ ਪੂਰੀ ਜਾਣਕਾਰੀ ਲਈ ਅਤੇ ਨਰਿੰਦਰ ਸਿੰਘ ਤੋਮਰ ਦੇ ਵੱਲੋਂ ਕਿਸਾਨਾਂ ਨੂੰ ਹੋਰ ਕੀ ਅਪੀਲ ਕੀਤੀ ਗਈ ਅਤੇ ਆਪਣੇ ਬਿਆਨ ਵਿਚ ਉਨ੍ਹਾਂ ਦੇ ਵੱਲੋਂ ਪੱਤਰਕਾਰਾਂ ਨਾਲ ਕੀ ਗੱਲਬਾਤ ਕੀਤੀ ਗਈ ਉਸ ਵਾਸਤੇ ਤੁਸੀਂ ਪੋਸਟ ਦੇ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖ

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Check Also

ਦੇਖੋ ਪ੍ਰੀਤ ਸੇਖੋਂ ਨੂੰ ਕਿਵੇਂ ਕੀਤਾ ਪੁਲਿਸ ਨੇ ਕਾਬੂ?

ਪੰਜਾਬ ਪੁਲੀਸ ਵੱਲੋਂ ਬੀਤੇ ਦਿਨ ਪਿੰਡ ਚਮਿਆਰੀ ਤੋਂ ਕਾਬੂ ਕੀਤੇ ਗਏ ਗੈਂ ਗ ਸ ਟ …