Home / News / ਫਰਾਂਸ ਦੇ ਰਾਸ਼ਟਰਪਤੀ ਨਾਲ ਦੇਖੋ ਕੀ ਹੋਇਆ

ਫਰਾਂਸ ਦੇ ਰਾਸ਼ਟਰਪਤੀ ਨਾਲ ਦੇਖੋ ਕੀ ਹੋਇਆ

ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਨੂੰ ਇੱਕ ਵਿਅਕਤੀ ਨੇ ਥੱਪੜ ਜੜ ਦਿੱਤਾ ਹੈ।

ਇਹ ਘਟਨਾ ਮੰਗਲਵਾਰ ਨੂੰ ਫਰਾਂਸ ਦੇ ਦੱਖਣ ਪੂਰਬੀ ਇਲਾਕੇ ਵਿੱਚ ਵਾਪਰੀ ਜਿੱਥੇ ਰਾਸ਼ਟਰਪਤੀ ਇੱਕ ਅਧਿਕਾਰਿਕ ਦੌਰੇ ਉੱਪਰ ਸਨ।

ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਵਿਅਕਤੀ ਅਚਾਨਕ ਰਾਸ਼ਟਰਪਤੀ ਮੈਕਰੋਂ ਵੱਲ ਵਧਦਾ ਹੈ ਅਤੇ ਉਨ੍ਹਾਂ ਦੇ ਮੂੰਹ ‘ਤੇ ਥੱਪੜ ਜੜ ਦਿੰਦਾ ਹੈ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਮੈਕਰੋਂ ਬੈਰੀਅਰ ਦੇ ਦੂਜੇ ਪਾਸੇ ਖੜ੍ਹੇ ਲੋਕਾਂ ਵੱਲ ਵੱਧ ਰਹੇ ਹਨ ਅਤੇ ਲੋਕ ਤਾੜੀਆਂ ਮਾਰ ਕੇ ਉਨ੍ਹਾਂ ਦਾ ਸੁਆਗਤ ਕਰ ਰਹੇ ਹਨ।

ਇਸੇ ਦੌਰਾਨ ਭੀੜ ਵਿੱਚੋਂ ਇੱਕ ਵਿਅਕਤੀ ਅੱਗੇ ਹੋ ਕੇ ਉਨ੍ਹਾਂ ਦੇ ਥੱਪੜ ਮਾਰਦਾ ਹੈ ਅਤੇ ਮੈਕਰੋਂ ਵਿਰੁੱਧ ਨਾਅਰੇਬਾਜ਼ੀ ਕਰਦਾ ਹੈ। ਮੌਕੇ ‘ਤੇ ਮੌਜੂਦ ਅਧਿਕਾਰੀ ਰਾਸ਼ਟਰਪਤੀ ਨੂੰ ਦੂਰ ਖਿੱਚ ਲੈਂਦੇ ਹਨ।

Check Also

ਜੈਪਾਲ ਭੁੱਲਰ ਦਾ ਜਿਗਰੀ ਯਾਰ ਆ ਗਿਆ ਸਾਹਮਣੇ

ਕਿਤੇ ਨਾ ਕਿਤੇ ਸਰਕਾਰਾ ਦੀਆ ਨਾਕਾਮੀਆਂ ਕਰਕੇ ਨੌਜਵਾਨ ਵਰਗ ਗ ਲ ਤ ਕੰਮਾ ਦਾ ਸ਼ਿ …