Breaking News
Home / News / ਭਗਵੰਤ ਮਾਨ ਦਾ ਫੇਰ ਜਾਗ ਉੱਠਿਆ ਅੰਦਰਲਾ ਕਮੇਡੀਅਨ

ਭਗਵੰਤ ਮਾਨ ਦਾ ਫੇਰ ਜਾਗ ਉੱਠਿਆ ਅੰਦਰਲਾ ਕਮੇਡੀਅਨ

ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇ ਵੱਡਾ ਬਲ ਮਿਲਿਆਂ ਜਦੋ ਮਸ਼ਹੂਰ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੇ ਅੱਜ ਆਮ ਆਦਮੀ ਪਾਰਟੀ ਨੂੰ ਜੁਆਇੰਨ ਕੀਤਾ ਗੁਰਲਾਲ ਸਿੰਘ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਚ ਪਾਰਟੀ ਚ ਸ਼ਾਮਲ ਹੋਏ ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਗੁਰਲਾਲ ਸਿੰਘ ਸਿਰਫ ਪੰਜਾਬ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਖੇਡ ਪਸੰਦ ਨੌਜਵਾਨਾਂ ਲਈ ਇਕ ਮਾਰਗ ਦਰਸ਼ਕ ਹਨ ਉਨ੍ਹਾਂ ਕਿਹਾ ਕਿ ਜਿੱਥੇ ਕਬੱਡੀ ਚ ਗੁਰਲਾਲ ਸਿੰਘ ਨੇ ਭਾਰਤ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ

ਉੱਥੇ ਹੀ ਇਨ੍ਹਾਂ ਨੂੰ ਬੈਸਟ ਰੇਡਰ ਦਾ ਐਵਾਰਡ ਵੀ ਮਿਲਿਆ ਹੈ ਉਹਨਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਜਿਵੇਂ ਗੁਰਲਾਲ ਸਿੰਘ ਕਬੱਡੀ ਚ ਰੇਡ ਕਰਕੇ ਵਿਰੋਧੀਆਂ ਨੂੰ ਧੂੜ ਚਟਾਉਂਦੇ ਸਨ ਉਸੇ ਤਰਾ ਸਿਆਸਤ ਚ ਵੀ ਇਹ ਆਪਣੇ ਵਿਰੋਧੀਆਂ ਨੂੰ ਧੂਲ ਚਟਾਉਣਗੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਚ ਵੱਡੇ ਅਹੁਦੇ ਦੀ ਨੌਕਰੀ ਛੱਡ ਕੇ ਗੁਰਲਾਲ ਸਿੰਘ ਨੇ ਪਾਰਟੀ ਜੁਆਇਨ ਕੀਤੀ ਹੈ ਅਤੇ ਅਸੀ ਉਹਨਾਂ ਦਾ ਪਾਰਟੀ ਚ ਸਵਾਗਤ ਕਰਦੇ ਹਾਂ ਇਸ ਮੌਕੇ ਭਗਵੰਤ ਮਾਨ ਵੱਲੋਂ ਵੀ ਗੁਰਲਾਲ ਸਿੰਘ ਦਾ ਸੁਆਗਤ ਕੀਤਾ ਗਿਆ ਉਹਨਾਂ ਆਖਿਆਂ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨ ਬ ਦਿਨ ਵੱਡਾ ਹੁੰਦਾ ਜਾ ਰਿਹਾ ਹੈ

ਇਸ ਮੌਕੇ ਉਹਨਾਂ ਅਕਾਲੀ ਅਤੇ ਬਸਪਾ ਦੇ ਗੱਠਜੋੜ ਨੂੰ ਨਿਸ਼ਾਨੇ ਤੇ ਲੈਂਦਿਆਂ ਹੋਇਆਂ ਆਖਿਆਂ ਕਿ ਅਕਾਲੀ ਹਾਥੀ ਦਾ ਭਾਰ ਨਹੀ ਝੱਲ ਸਕਣਗੇ ਉਹਨਾਂ ਪ੍ਰਕਾਸ਼ ਸਿੰਘ ਬਾਦਲ ਵੱਲੋ ਬੇ ਅ ਦ ਬੀ ਮਾਮਲਿਆਂ ਦੇ ਸਬੰਧ ਚ ਸਿੱਟ ਅੱਗੇ ਬਿਮਾਰ ਹੋਣ ਕਾਰਨ ਪੇਸ਼ ਨਾ ਹੋਣ ਚੱਲਦਿਆਂ ਆਖਿਆਂ ਕਿ ਜਿਸ ਦਿਨ ਅਕਾਲੀਆਂ ਦਾ ਬਸਪਾ ਨਾਲ ਗੱਠਜੋੜ ਹੋਇਆਂ ਸੀ ਉਸ ਦਿਨ ਮਾਇਆਵਤੀ ਨਾਲ ਫੋਨ ਤੇ ਗੱਲ ਕਰਨ ਸਮੇ ਬਾਦਲ ਆਖਦੇ ਸਨ ਕਿ ਮੈ ਬਿਲਕੁੱਲ ਠੀਕ ਹਾਂ ਪਰ ਹੁਣ ਸਿੱਟ ਅੱਗੇ ਪੇਸ਼ ਹੋਣ ਸਮੇ ਆਪਣੇ ਆਪ ਨੂੰ ਬਿਮਾਰ ਦੱਸ ਰਹੇ ਹਨ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

Check Also

ਦੇਖੋ ਪ੍ਰੀਤ ਸੇਖੋਂ ਨੂੰ ਕਿਵੇਂ ਕੀਤਾ ਪੁਲਿਸ ਨੇ ਕਾਬੂ?

ਪੰਜਾਬ ਪੁਲੀਸ ਵੱਲੋਂ ਬੀਤੇ ਦਿਨ ਪਿੰਡ ਚਮਿਆਰੀ ਤੋਂ ਕਾਬੂ ਕੀਤੇ ਗਏ ਗੈਂ ਗ ਸ ਟ …