Breaking News
Home / Misc / ਕੰਗਨਾ ਰਨਾਵਤ ਦੀਆਂ ਆਹ ਵੀਡਿਉ ਵਾਇਰਲ

ਕੰਗਨਾ ਰਨਾਵਤ ਦੀਆਂ ਆਹ ਵੀਡਿਉ ਵਾਇਰਲ

ਕਿਸਾਨਾਂ ਨੂੰ ਅੱੱ ਤ ਵਾ ਦੀ ਕਹਿਣ ਵਾਲੀ ਕੰਗਨਾ ਦੀਆਂ ਗੰ ਦੀ ਆਂ ਅ ਸ਼ ਲੀ ਲ ਵੀਡੀਉ ਵਾਇਰਲਆਈ ਤਾਜਾ ਵੱਡੀ ਖਬਰ – ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਮਸ਼ਹੂਰ ਬੋਲੀਵੁਡ ਅਦਾਕਾਰਾ ਕੰਗਨਾ ਰਣੌਤ ਦੇ ਬਾਰੇ ਵਿਚ ਆ ਰਹੀ ਹੈ।

ਆਪਣੇ ਅਜੀਬੋ ਗਰੀਬ ਸੁਭਾਅ ਦਾ ਕਰਕੇ ਕੰਗਨਾ ਰਣੌਤ ਅਕਸਰ ਚਰਚਾ ਦੇ ਵਿਚ ਰਹਿੰਦੀ ਹੈ ਅਤੇ ਰਣਜੀਤ ਬਾਵਾ ਵੀ ਆਪਣੇ ਵੱਖਰੇ ਅੰਦਾਜ ਦਾ ਕਰਕੇ ਅਤੇ ਸਚੀਆਂ ਗੱਲ੍ਹਾਂ ਕਹਿਣ ਦਾ ਕਰਕੇ ਅਕਸਰ ਚਰਚਾ ਦੇ ਵਿਚ ਰਹਿੰਦਾ ਹੈ।

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਨਵੇਂ ਟਵੀਟ ‘ਚ ਖੇਤੀ ਬਿੱਲਾਂ ਖ਼ਿਲਾਫ਼ ਵਿਰੋਧ ਕਰਨ ਵਾਲਿਆਂ ਨੂੰ ‘ਅੱ ਤਵਾਦੀ’ ਦੱਸਿਆ ਹੈ। ਮੋਦੀ ਸਰਕਾਰ ਦੇ ਹੱਕ ‘ਚ ਬੋਲਦਿਆਂ ਬਾਲੀਵੁੱਡ ਅਦਾਕਾਰਾ ਕੰਗਨਾ ਦੇਸ਼ ਭਰ ਦੇ ਕਿਸਾਨਾਂ ਦੇ ਖ਼ਿਲਾਫ਼ ਬੋਲੀ ਹੈ।

ਹੁਣ ਕੰਗਨਾ ਦੇ ਇਸ ਟਵੀਟ ਦਾ ਪੰਜਾਬੀ ਕਲਾਕਾਰਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਵੀ ਹੁਣ ਕੰਗਨਾ ਰਣੌਤ ਨੂੰ ਉਸ ਦੇ ਟਵੀਟ ਦਾ ਠੋਕਵਾਂ ਜਵਾਬ ਦਿਤਾ ਹੈ।

ਕੰਗਨਾ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਰਣਜੀਤ ਬਾਵਾ ਨੇ ਲਿਖਿਆ “ਮੈਡਮ ਜੀ ਕਿੰਨਾ ਨੂੰ ਕਹਿ ਰਹੇ ਹੋ..

ਜਿਹੜੇ ਹੱਕ ਮੰਗ ਰਹੇ ਜਾਂ ਕੌਣ? ਅੱਤ ਵਾਦੀ ਪਤਾ ਵੀ ਆ ਕੌਣ ਹੁੰਦੇ, ਕਾਸ਼ ਤੁਹਾਡੇ ਵੀ ਦੋ ਚਾਰ ਵਿਘੇ ਹੁੰਦੇ ਫੇਰ ਪਤਾ ਚਲਦਾ ਕਾਹਤੋਂ ਇਹ ਲ ੜ ਮ ਰ ਰਹੇ ਸੜਕਾਂ ‘ਤੇ …
ਜੈ ਜਵਾਨ ਜੈ ਮਜ਼ਦੂਰ ਕਿਸਾਨ” ਰਣਜੀਤ ਬਾਵਾ ਦੀ ਇਸ ਪ੍ਰਤੀਕਿਰਿਆ ਤੋਂ ਤੁਰੰਤ ਬਾ ਅ ਦ ਹੀ ਕੰਗਨਾ ਰਣੌਤ ਨੇ ਉਨ੍ਹਾਂ ਨੂੰ ਟਵਿੱਟਰ ਤੋਂ ਬਲੋਕ ਕਰ ਦਿੱਤਾ।

ਅਦਾਕਾਰਾ ਕੰਗਨਾ ਰਣੌਤ ਨੇ ਟਵੀਟ ਕਰਦਿਆਂ ਲਿਖਿਆ, ‘ਪ੍ਰਧਾਨ ਮੰਤਰੀ ਜੀ ਕੋਈ ਸੌਂ ਰਿਹਾ ਹੋਵੇ ਤਾਂ ਉਸ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗਲਤਫਹਿਮੀ ਹੋਵੇ ਉਸ ਨੂੰ ਸਮਝਾਇਆ ਜਾ ਸਕਦਾ ਹੈ ਪਰ ਜੋ ਸੌਣ ਦੀ ਐਕਟਿੰਗ ਕਰੇ, ਨਾ ਸਮਝਣ ਦੀ ਐਕਟਿੰਗ ਕਰੇ ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫਰਕ ਪਵੇਗਾ? ਇਹ ਓਹੀ ਅੱ ਤਵਾਦੀ ਹਨ। CAA ਨਾਲ ਇਕ ਵੀ ਇਨਸਾਨ ਦੀ ਨਾਗਰਿਕਤਾ ਨਹੀਂ ਗਈ ਪਰ ਇਨ੍ਹਾਂ ਨੇ ।ਖੂ – – ਨ। ਦੀਆਂ ਨਦੀਆਂ ਵਹਾਅ ਦਿੱਤੀਆਂ।’

ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਸਾਡੇ ਦੁਆਰਾ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਫਿਲਮ ਅਦਾਕਾਰ ਕੰਗਨਾ ਰਣੌਤ ਨੇ ਖੇਤੀਬਾੜੀ ਨਾਲ ਸਬੰਧਤ ਬਿਲਾ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਅੱ ਤ ਵਾ ਦੀ ਤੇ ਮਾਹੋਲ ਖਰਾਬ ਕਰਨ ਵਾਲੇ ਦੱਸਿਆ ਹੈ।

ਕੰਗਨਾ ਰਣੌਤ ਵਰਗੇ ਲੋਕਾਂ ਨੂੰ ਸਮਝਣ ਦੀ ਲੋੜ ਹੈ ਕਿ ਤੁਹਾਡੇ ਵਰਗਿਆਂ ਨੂੰ ਸਟਾਰ ਬਣਾਉਣ ਵਾਲੇ ਵੀ ਇਹ ਆਮ ਲੋਕ ਹਨ ।

ਤੂਸੀਂ ਬੇਸ਼ੱਕ ਸਿਆਸੀ ਪਾਰਟੀਆਂ ਦੇ ਜਿੰਨੇ ਮਰਜ਼ੀ ਭਗਤ ਬਣੋ , ਜੁੱ ਤੀ ਚੱਟ ਬਣੋ ਜਾਂ ਚਾਪਲੂਸੀ ਦੇ ਨਵੇਂ ਰਿਕਾਰਡ ਕਾਇਮ ਕਰੋ ਪਰ ਕਿਸਾਨਾਂ ਨੂੰ ਆਪਣੀਆਂ ਇਸ ਨੀਵੇਂ ਪੱਧਰ ਦੀਆਂ ਖੇਡਾਂ ਵਿੱਚ ਨਾ ਘੜੀਸੋ ..!!

ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਆਪਣੇ ਬੇਤੁਕੇ ਬਿਆਨਾਂ ਕਰਕੇ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ।

ਅਜਿਹੇ ‘ਚ ਹੁਣ ਕੰਗਣਾ ਖੇਤੀ ਬਿੱਲਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ‘ਚ ਉਤਰ ਆਈ ਹੈ।

ਕੰਗਣਾ ਰਣੌਤ ਨੇ ਖੇਤੀ ਬਿੱਲਾਂ ਖਿਲਾਫ ਵਿਰੋਧ ਕਰਨ ਵਾਲਿਆਂ ਨੂੰ ‘ਅੱ ਤ ਵਾ ਦੀ’ ਕਰਾਰ ਦਿੱਤਾ ਹੈ। ਇਸ ਦੌਰਾਨ ਕੰਗਨਾ ਮੋਦੀ ਸਰਕਾਰ ਦੀ ਹਮਾਇਤ ‘ਚ ਆ ਕੇ ਦੇਸ਼ ਭਰ ਦੇ ਕਿਸਾਨਾਂ ਦੇ ਖਿਲਾਫ ਬੋਲਣ ਲੱਗਿਆਂ ਆਪਣੀ ਮਰਿਆਦਾ ਭੁੱਲ ਬੈਠੀ।

ਕੰਗਨਾ ਰਣੌਤ ਨੇ ਟਵੀਟ ਕਰ ਲਿਖਿਆ, ‘ਪ੍ਰਧਾਨ ਮੰਤਰੀ ਜੀ ਕੋਈ ਸੌਂ ਰਿਹਾ ਹੋਵੇ ਤਾਂ ਉਸ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗ ਲ ਤਫ ਹਿ ਮੀ ਹੋਵੇ ਉਸ ਨੂੰ ਸਮਝਾਇਆ ਜਾ ਸਕਦਾ ਹੈ, ਪਰ ਜੋ ਸੌਂਣ ਦੀ ਐਕਟਿੰਗ ਕਰੇ, ਨਾਸਮਝਣ ਦੀ ਐਕਟਿੰਗ ਕਰੇ ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫਰਕ ਪਵੇਗਾ?

ਇਹ ਓ ਹੀ ਅੱ ਤ ਵਾ ਦੀ ਹਨ। CAA ਨਾਲ ਇਕ ਵੀ ਇਨਸਾਨ ਦੀ ਨਾਗਰਿਕਤਾ ਨਹੀਂ ਗਈ ਪਰ ਇਨ੍ਹਾਂ ਨੇ ਖੂ ਨ ਦੀਆਂ ਨਦੀਆਂ ਵਹਾਅ ਦਿੱਤੀਆਂ।’

ਕੰਗਨਾ ਦਾ ਇਹ ਟਵੀਟ ਉਸ ਵੇਲੇ ਆਇਆ ਜਦੋਂ ਪੂਰੇ ਦੇਸ਼ ‘ਚ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਥਾਂ-ਥਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ।

ਅਜਿਹੇ ‘ਚ ਬਾਲੀਵੁੱਡ ਅਤੇ ਪਾਲੀਵੁੱਡ ਦੇ ਕਈ ਮਸ਼ਹੂਰ ਕਲਾਕਾਰ ਵੀ ਕਿਸਾਨਾਂ ਦੇ ਸਮਰਥਨ ‘ਚ ਆਏ ਹਨ।

Check Also

ਸਿਜਦਾ ਏਸ ਮੁਹੱਬਤ ਨੂੰ – ਮੁਹੱਬਤ ਦੀ ਦਾਸਤਾਨ ਜਦ ਵੀ ਲਿਖੀ ਜਾਵੇਗੀ, ਇਨ੍ਹਾਂ ਦੋਵਾਂ ਨੂੰ ਯਾਦ ਕੀਤਾ ਜਾਵੇਗਾ

ਉਮਾਰ ਤੇ ਜ਼ੈਨਬ 2011 ਵਿਚ ਪੰਜਾਬ ਯੂਨੀਵਰਸਿਟੀ,ਲਾਹੌਰ ਚ ਸਾਫਟਵੇਅਰ ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਗੲੇ ਤੇ …