Breaking News
Home / News / ਕਾਨੂੰਨ ਵਾਪਸ ਲੈਣ ਤੋਂ ਬਾਅਦ ਕੇਂਦਰ ਦਾ ਹੋਰ ਵੱਡਾ ਤੋਹਫਾ

ਕਾਨੂੰਨ ਵਾਪਸ ਲੈਣ ਤੋਂ ਬਾਅਦ ਕੇਂਦਰ ਦਾ ਹੋਰ ਵੱਡਾ ਤੋਹਫਾ

ਇਸ ਵੇਲੇ ਦੀ ਵੱਡੀ ਖ਼ਬਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ 3 ਖੇਤੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਜਿਸ ਦੇ ਚੱਲਦਿਆਂ ਕਿਸਾਨਾਂ ਦੀ ਅੱਜ ਵੱਡੀ ਜਿੱਤ ਹੋਈ ਹੈ ਤਿੰਨੇ ਖੇਤੀ ਕਾਨੂੰਨ ਪਾਰਲੀਮੈਂਟ ਦੇ ਵਿੱਚ ਵਾਪਸ ਲੈ ਲਏ ਗਏ ਹਨ ਪਰ ਉੱਧਰ ਕਿਸਾਨਾਂ ਦਾ ਕਹਿਣਾ ਹੈ ਕਿ ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਇਸ ਪੂਰੇ ਮਾਮਲੇ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਖੇਤੀ ਕਾਨੂੰਨ ਰੀਪੀਲ ਬਿੱਲ ਪੇਸ਼ ਕੀਤਾ ਹੈ ਅਤੇ ਹੰਗਾਮੇ ਦੌਰਾਨ ਹੀ ਲੋਕਸਭਾ ਚ ਖੇਤੀ ਕਾਨੂੰਨ ਦੀ ਵਾਪਸੀ ਦਾ

ਬਿੱਲ ਪਾਸ ਵੀ ਕਰ ਦਿੱਤਾ ਗਿਆ ਹੈ ਹਾਲਾਂਕਿ ਇਸ ਦੌਰਾਨ ਇਨ੍ਹਾਂ ਖੇਤੀ ਬਿਲਾਂ ਤੇ ਚਰਚਾ ਲਈ ਵਿਰੋਧੀ ਧਿਰਾਂ ਵੱਲੋਂ ਮੰਗ ਕੀਤੀ ਗਈ ਹੈ ਪਰ ਵਿਰੋਧੀ ਧਿਰਾਂ ਦੀ ਇਸ ਮੰਗ ਨੂੰ ਨਕਾਰਦਿਆਂ ਸੰਸਦ ਵਿਚ ਖੇਤੀ ਕਾਨੂੰਨਾਂ ਤੇ ਰੀਪੀਲ ਬਿਲ ਨੂੰ ਪਾਸ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਸੰਸਦ ਦੀ ਕਾਰਵਾਈ ਨੂੰ ਮੰਗਲਵਾਰ ਸਵੇਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ਤੁਹਾਨੂੰ ਦੱਸ ਦਈਏ ਕਿ 3 ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਪਰ ਅਜੇ ਰਾਸ਼ਟਰਪਤੀ ਦੀ ਮੋਹਰ ਲੱਗਣੀ ਬਾਕੀ ਹੈ ਜਿਸ ਤੋਂ ਬਾਅਦ ਕਾਨੂੰਨ ਪੂਰੀ ਤਰ੍ਹਾਂ ਰੱਦ ਹੋ ਜਾਣਗੇ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ ਸਾਡੇ ਪੇਜ਼ ਤੇ ਆਉਣ ਤੇ

ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Check Also

ਕਨੇਡਾ- ਔਰਤਾਂ ਨਾਲ ਗਲਤ ਹਰਕਤਾਂ ਕਰਨ ਵਾਲੇ ਪੰਜਾਬੀ ਨੂੰ ਡਿਪੋਰਟ ਕਰਕੇ ਵਾਪਿਸ ਭਾਰਤ ਭੇਜਿਆ ਜਾਵੇਗਾ

ਕਨੇਡਾ- ਔਰਤਾਂ ਨਾਲ ਗਲਤ ਹਰਕਤਾਂ ਕਰਨ ਵਾਲੇ ਪੰਜਾਬੀ ਨੂੰ ਡਿਪੋਰਟ ਕਰਕੇ ਵਾਪਿਸ ਭਾਰਤ ਭੇਜਿਆ ਜਾਵੇਗਾ..ਸਬੂਤ …

Recent Comments

No comments to show.