Breaking News
Home / News / ਦਿੱਲੀ ਕਮੇਟੀ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਸਿਰਸਾ ਨੇ ਲਿਆ ਵਾਪਸ

ਦਿੱਲੀ ਕਮੇਟੀ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਸਿਰਸਾ ਨੇ ਲਿਆ ਵਾਪਸ

ਡੀ.ਐੱਸ.ਜੀ.ਐੱਮ.ਸੀ. ਦੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਸਿਰਸਾ ਨੇ ਲਿਆ ਵਾਪਸ

ਮਨਜਿੰਦਰ ਸਿਰਸਾ ਨੇ ਵਾਪਿਸ ਲਿਆ ਆਪਣਾ ਅਸਤੀਫ਼ਾ, ਕੁੱਝ ਦਿਨ ਪਹਿਲਾਂ BJP ‘ ਚ ਹੋਏ ਹਨ ਸ਼ਾਮਿਲ

ਨਵੀਂ ਦਿੱਲੀ, 31 ਦਸੰਬਰ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਤਕਨੀਕੀ ਅਤੇ ਕਾਨੂੰਨੀ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਵਾਪਸ ਲੈ ਲਿਆ ਹੈ। ਦੱਸ ਦੇਈਏ ਕਿ ਮਨਜਿੰਦਰ ਸਿੰਘ ਸਿਰਸਾ ਵਲੋਂ 1 ਦਸੰਬਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਨਵੀਂ ਬਣੀ ਕਮੇਟੀ ‘ਚ ਕਿਸੇ ਵੀ ਅਹੁਦੇ ‘ਤੇ ਕੰਮ ਨਹੀਂ ਕਰਨਗੇ ਅਤੇ ਇਹ ਵੀ ਕਿਹਾ ਗਿਆ ਸੀ ਕਿ ਇਹ ਅਸਤੀਫ਼ਾ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਦਿੱਤਾ ਹੈ।

Delhi Sikh Gurdwara Management Committee president Manjinder Singh Sirsa withdraws resignation, citing “technical and legal issues”

Check Also

ਕਨੇਡਾ- ਔਰਤਾਂ ਨਾਲ ਗਲਤ ਹਰਕਤਾਂ ਕਰਨ ਵਾਲੇ ਪੰਜਾਬੀ ਨੂੰ ਡਿਪੋਰਟ ਕਰਕੇ ਵਾਪਿਸ ਭਾਰਤ ਭੇਜਿਆ ਜਾਵੇਗਾ

ਕਨੇਡਾ- ਔਰਤਾਂ ਨਾਲ ਗਲਤ ਹਰਕਤਾਂ ਕਰਨ ਵਾਲੇ ਪੰਜਾਬੀ ਨੂੰ ਡਿਪੋਰਟ ਕਰਕੇ ਵਾਪਿਸ ਭਾਰਤ ਭੇਜਿਆ ਜਾਵੇਗਾ..ਸਬੂਤ …

Recent Comments

No comments to show.