Breaking News

ਦਿਨੋ ਦਿਨ ਬਦਲ ਰਿਹਾ ਪਿੰਡ ਸਭਿਆਚਾਰ

ਅੱਜ ਇੱਕੀਵੀਂ ਸਦੀ ਵਿਚ ਪੁੱਜ ਕੇ ਪੰਜਾਬ ਦੇ ਪਿੰਡ ਅਤੇ ਪਿੰਡਾਂ ਦਾ ਜੀਵਨ ਢੰਗ ਵੀ ਉਹ ਨਹੀਂ ਰਿਹਾ ਜੋ ਅੱਜ ਤੋਂ ਚਾਰ ਪੰਜ ਦਹਾਕੇ ਪਹਿਲਾਂ ਸੀ। ਸਾਡੇ ਪਿੰਡਾਂ ਦੀ ਦਿੱਖ, ਕਾਰ-ਵਿਹਾਰ, ਰਹਿਣ-ਸਹਿਣ ਢੰਗ, ਵਰਤੋਂ ਵਿਵਹਾਰ ਅਤੇ ਭਾਈਚਾਰਾ ਹੋਰ ਦਾ ਹੋਰ ਹੋ ਗਿਆ ਹੈ। ਕੁਝ ਕੁ ਅਤਿ ਗ਼ਰੀਬ ਅਤੇ ਆਰਥਿਕ ਤੰਗੀ-ਤੁਰਸ਼ੀ …

Read More »

ਅਣਭੋਲ ਬਚਪਨ ਦਾ ਭੂਗੋਲਿਕ ਗਿਆਨ

ਬਚਪਨ ਹੱਸਣ-ਖੇਡਣ ਦਾ ਦੂਜਾ ਨਾਂ ਹੈ, ਜਦੋਂ ਅਸੀਂ ਸਭ ਚਿੰਤਾਵਾਂ ਤੇ ਡਰਾਂ ਤੋਂ ਮੁਕਤ ਹੁੰਦੇ ਹਾਂ। ਪਿੰਡ ’ਚ ਜੰਮੇ ਹੋਣ ਕਾਰਨ ਖੇਤ, ਦਰੱਖਤ, ਚੌਵੀ ਇੰਚ ਵਾਲੇ ਸਾਈਕਲ ਤੇ ਦੂਰਦਰਸ਼ਨ ਸਾਡੇ ਮਿੱਤਰ ਸਨ। ਖੇਤ ਮਾਪਿਆਂ ਨਾਲ ਕੰਮ ਕਰਵਾਉਂਦੇ, ਖੇਡਣ ਲਈ ਦਰੱਖਤਾਂ ’ਤੇ ਚੜ੍ਹਦੇ ਉਤਰਦੇ, ਚੌਵੀ ਇੰਚ ਵਾਲੇ ਸਾਈਕਲ ਨੂੰ ਚਲਾਉਣਾ ਸਿੱਖਣ …

Read More »

ਖੇਤੀ ਆਰਡੀਨੈਂਸਾਂ ਖ਼ਿਲਾਫ਼ ਹਾਈਵੇਅ ਜਾਮ ਕਰਨਗੇ ਕਿਸਾਨ

ਕੇਂਦਰ ਵੱਲੋਂ ਜਾਰੀ ਕੀਤੇ ਗਏ ਖੇਤੀ ਵਿਰੋਧੀ ਤਿੰਨ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ ਹੀ ਗਿਆਰਾਂ ਕਿਸਾਨ ਜਥੇਬੰਦੀਆਂ ਵੱਲੋਂ ਗਠਿਤ ਕੀਤੀ ਗਈ ‘ਕਿਸਾਨ ਕੋਆਰਡੀਨੇਸ਼ਨ ਕਮੇਟੀ’ ਵੱਲੋਂ 15 ਸਤੰਬਰ ਨੂੰ ਪੰਜਾਬ ਭਰ ’ਚ ਨੈਸ਼ਨਲ ਹਾਈਵੇਅ ਜਾਮ ਕਰਨ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨ ਰਾਜਪੁਰਾ ਖੇਤਰ ’ਚ ਨੈਸ਼ਨਲ ਹਾਈਵੇਅ ਜਾਮ ਕਰਨਗੇ। …

Read More »

ਨਗਰ ਕੌਂਸਲ ਸੰਗਤ ’ਚ ਲੱਖਾਂ ਰੁਪਏ ਦਾ ਘੁਟਾਲਾ ਆਇਆ ਸਾਹਮਣੇ

ਨਗਰ ਕੌਂਸਲ ਸੰਗਤ ’ਚ ਹੋਏ ਲੱਖਾਂ ਦੇ ਘੁਟਾਲੇ ਸਬੰਧੀ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਬਠਿੰਡਾ ਵੱਲੋਂ ਤਿੰਨ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਵਿਭਾਗ ਦੇ ਪੰਪ ਓਪਰੇਟਰ ਬਲਜੀਤ ਸਿੰਘ ਘੁੱਦਾ ਨੇ ਦੱਸਿਆ ਕਿ ਨਗਰ ਕੌਂਸਲ ਸੰਗਤ ਦੇ ਜੂਨੀਅਰ ਸਹਾਇਕ ਬਿੱਕਰ ਸਿੰਘ (ਹੁਣ ਰਿਟਾਇਰਡ ਇੰਸਪੈਕਟਰ ਰਾਮਾਂ), ਕਲਰਕ ਰਜਿੰਦਰ …

Read More »

ਬੀਸੀਸੀਆਈ ਵੱਲੋਂ ਆਈਪੀਐੱਲ 2020 ਦਾ ਸ਼ਡਿਊਲ ਜਾਰੀ

ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਖੇਡ ਪ੍ਰੇਮੀਆਂ ਦੀ ਉਡੀਕ ਨੂੰ ਖ਼ਤਮ ਕਰਦਿਆਂ ਅਬੂ ਧਾਬੀ ਵਿੱਚ 19 ਸਤੰਬਰ ਤੋਂ ਖੇਡੇ ਜਾਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ ਲਈ ਮੈਚਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਆਈਪੀਐੱਲ ਦੇ ਮੈਚ ਤਿੰਨ ਥਾਵਾਂ ਦੁਬਈ, ਅਬੂ ਧਾਬੀ ਤੇ ਸ਼ਾਰਜਾਹ ਵਿੱਚ ਖੇਡੇ ਜਾਣਗੇ। ਪਹਿਲਾ ਮੈਚ ਮੌਜੂਦਾ ਚੈਂਪੀਅਨ ਮੁੰਬਈ …

Read More »

ਕੈਨੇਡਾ ‘ਚ ਆਨਲਾਈਨ ਪੜ੍ਹਾਈ ਕਰ ਰਹੇ ਵਿਦਿਆਰਥੀ ਰਾਤਾਂ ਝਾਕਣ ਲਈ ਮਜਬੂਰ

ਕੈਨੇਡਾ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਦਾਖ਼ਲਾ ਲੈ ਕੇ ਵੀਜ਼ਾ ਪ੍ਰਾਪਤ ਹੋਣ ਦੇ ਬਾਵਜੂਦ ਕੋਰੋਨਾ ਮਹਾਂਮਾਰੀ ਕਾਰਨ ਵਿਦੇਸ਼ ਨਾ ਜਾ ਸਕਣ ਵਾਲੇ ਪੰਜਾਬ ਦੇ ਅਨੇਕਾਂ ਵਿਦਿਆਰਥੀ ਆਨਲਾਈਨ ਕਲਾਸਾਂ ਲਗਾਉਣ ਲਈ ਰਾਤਾਂ ਝਾਕਦੇ ਹਨ ਤੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਪਿੰਡਾਂ ‘ਚ ਨੈੱਟ ਦੀ ਰੇਂਜ ਵੀ ਪੂਰੀ ਨਾ ਮਿਲਣ ਕਾਰਨ ਵੱਡੀ ਸਮੱਸਿਆ …

Read More »

ਕੋਵਿਡ-19 ਦੌਰਾਨ ਸ਼ਹਿਰੀ ਖੇਤਰਾਂ ‘ਚ ਵਧੇਰੇ ਰਾਹਤ

ਕੋਵਿਡ-19 ਦੌਰਾਨ ਸ਼ਹਿਰੀ ਖੇਤਰਾਂ ‘ਚ ਵਧੇਰੇ ਰਾਹਤ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਲਾਨ ਕੀਤਾ ਹੈ ਕਿ 30 ਸਤੰਬਰ ਤੱਕ ਰਾਜ ਦੇ ਸਾਰੇ 167 ਮਿਊਾਸਪਲ ਕਸਬਿਆਂ ‘ਚ ਸਿਰਫ਼ ਐਤਵਾਰ ਵਾਲੇ ਦਿਨ ਹੀ ਪੂਰਾ ਕਰਫ਼ਿਊ ਰਹੇਗਾ ਤੇ ਸਨਿਚਰਵਾਰ ਨੂੰ ਦਿਨੇ ਕੋਈ ਕਰਫ਼ਿਊ …

Read More »

6 ਸਾਲਾਂ ‘ਚ ਗਰੀਬਾਂ ਲਈ ਜਿੰਨਾ ਕੰਮ ਹੋਇਆ ਓਨਾ ਪਹਿਲਾਂ ਕਦੇ ਨਹੀਂ ਹੋਇਆ-ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਦੇਸ਼ ‘ਚ ਪਿਛਲੇ 6 ਸਾਲਾਂ ‘ਚ ਗਰੀਬਾਂ ਲਈ ਬਹੁਤ ਕੰਮ ਹੋਇਆ ਹੈ ਅਤੇ ਏਨਾ ਕੰਮ ਪਹਿਲਾਂ ਕਦੇ ਵੀ ਨਹੀਂ ਹੋਇਆ ਹੈ। ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਡੇ ਦੇਸ਼ ‘ਚ ਗਰੀਬਾਂ ਦੀ …

Read More »

ਪੰਜਾਬੀ ਸਾਰੇ ਜੰਮੂ-ਕਸ਼ਮੀਰ ‘ਚ ਬੋਲੀ ਜਾਣ ਵਾਲੀ ਭਾਸ਼ਾ

ਜੰਮੂ ਖੇਤਰ ਦੇ ਵੱਡੀ ਗਿਣਤੀ ਲੋਕ ਪੰਜਾਬੀ ਬੋਲਣ, ਸਮਝਣ ਤੇ ਪੜ੍ਹਨ ਵਾਲੇ ਹਨ ਪਰ ਸਰਕਾਰੀ ਸਜਿਸ਼ਾਂ ਤਹਿਤ ਬੜੇ ਚਿਰ ਤੋਂ ਪੰਜਾਬੀ ਨੂੰ ਨੁਕਸਾਨ ਪਹੁੰਚਾਉਣ ਲਈ ਇਸ ਦੀਆਂ ਉਪ ਭਾਸ਼ਾਵਾਂ ਨਾਲੋਂ ਤੋੜਨ ਦਾ ਯਤਨ ਕੀਤਾ ਗਿਆ ਤੇ ਫਿਰ ਇਕ ਧਾਰਮਿਕ ਫਿਰਕੇ ਦੀ ਭਾਸ਼ਾ ਵਾਲਾ ਪ੍ਰਭਾਵ ਬਣਾ ਕੇ ਪੰਜਾਬੀ ਦੇ ਦਾਇਰੇ ਨੂੰ …

Read More »

ਆਕਸਫੋਰਡ ਯੂਨੀਵਰਸਿਟੀ ਦੀ ਕੋਰੋਨਾ ਵੈਕਸੀਨ ਦਾ ਟਰਾਇਲ ਰੋਕਿਆ

ਕੋਰੋਨਾ ਵੈਕਸੀਨ ਨੂੰ ਜਲਦ ਤੋਂ ਜਲਦ ਤਿਆਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਇਕ ਵੱਡਾ ਝਟਕਾ ਲੱਗਾ ਹੈ। ਆਕਸਫੋਰਡ ਯੂਨੀਵਰਸਿਟੀ ਨੇ ਵੈਕਸੀਨ ਦੇ ਤੀਜੇ ਤੇ ਆਖਰੀ ਪੜਾਅ ਦੇ ਪ੍ਰਯੋਗ ਨੂੰ ਅਚਾਨਕ ਰੋਕ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬਰਤਾਨੀਆ ‘ਚ ਇਕ ਵਿਅਕਤੀ ਨੂੰ ਉਕਤ ਵੈਕਸੀਨ ਦਿੱਤੀ ਗਈ ਸੀ, ਪਰ ਉਸ ਦੇ ਸਰੀਰ ‘ਤੇ …

Read More »